Text copied!
Bibles in Panjabi

ਜ਼ਬੂਰ 141:5-7 in Panjabi

Help us?

ਜ਼ਬੂਰ 141:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
ਜ਼ਬੂਰ 141 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ