Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 141

ਜ਼ਬੂਰ 141:6-8

Help us?
Click on verse(s) to share them!
6ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
8ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!

Read ਜ਼ਬੂਰ 141ਜ਼ਬੂਰ 141
Compare ਜ਼ਬੂਰ 141:6-8ਜ਼ਬੂਰ 141:6-8