6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
8 ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!