Text copied!
Bibles in Panjabi

ਜ਼ਬੂਰ 141:6-9 in Panjabi

Help us?

ਜ਼ਬੂਰ 141:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
8 ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9 ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
ਜ਼ਬੂਰ 141 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ