Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 142

ਜ਼ਬੂਰ 142:2-3

Help us?
Click on verse(s) to share them!
2ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।

Read ਜ਼ਬੂਰ 142ਜ਼ਬੂਰ 142
Compare ਜ਼ਬੂਰ 142:2-3ਜ਼ਬੂਰ 142:2-3