Text copied!
Bibles in Panjabi

ਜ਼ਬੂਰ 142:2-5 in Panjabi

Help us?

ਜ਼ਬੂਰ 142:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3 ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4 ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
5 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
ਜ਼ਬੂਰ 142 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ