Text copied!
Bibles in Panjabi

ਜ਼ਬੂਰ 142:3-4 in Panjabi

Help us?

ਜ਼ਬੂਰ 142:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4 ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
ਜ਼ਬੂਰ 142 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ