Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 142

ਜ਼ਬੂਰ 142:3-7

Help us?
Click on verse(s) to share them!
3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
5ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।

Read ਜ਼ਬੂਰ 142ਜ਼ਬੂਰ 142
Compare ਜ਼ਬੂਰ 142:3-7ਜ਼ਬੂਰ 142:3-7