Text copied!
Bibles in Panjabi

ਜ਼ਬੂਰ 143:10-12 in Panjabi

Help us?

ਜ਼ਬੂਰ 143:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11 ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
12 ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।
ਜ਼ਬੂਰ 143 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ