Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 143

ਜ਼ਬੂਰ 143:11-12

Help us?
Click on verse(s) to share them!
11ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
12ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।

Read ਜ਼ਬੂਰ 143ਜ਼ਬੂਰ 143
Compare ਜ਼ਬੂਰ 143:11-12ਜ਼ਬੂਰ 143:11-12