Text copied!
Bibles in Panjabi

ਜ਼ਬੂਰ 143:6-7 in Panjabi

Help us?

ਜ਼ਬੂਰ 143:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7 ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
ਜ਼ਬੂਰ 143 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ