Text copied!
Bibles in Panjabi

ਜ਼ਬੂਰ 143:6-9 in Panjabi

Help us?

ਜ਼ਬੂਰ 143:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7 ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
8 ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
9 ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
ਜ਼ਬੂਰ 143 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ