9ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
10ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,