Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 144

ਜ਼ਬੂਰ 144:10-13

Help us?
Click on verse(s) to share them!
10ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
11ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
12ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
13ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,

Read ਜ਼ਬੂਰ 144ਜ਼ਬੂਰ 144
Compare ਜ਼ਬੂਰ 144:10-13ਜ਼ਬੂਰ 144:10-13