13ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
14ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
15ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!