Text copied!
Bibles in Panjabi

ਜ਼ਬੂਰ 144:13-15 in Panjabi

Help us?

ਜ਼ਬੂਰ 144:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
14 ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
15 ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ