Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 144

ਜ਼ਬੂਰ 144:2-3

Help us?
Click on verse(s) to share them!
2ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
3ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?

Read ਜ਼ਬੂਰ 144ਜ਼ਬੂਰ 144
Compare ਜ਼ਬੂਰ 144:2-3ਜ਼ਬੂਰ 144:2-3