Text copied!
Bibles in Panjabi

ਜ਼ਬੂਰ 144:2-3 in Panjabi

Help us?

ਜ਼ਬੂਰ 144:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
3 ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ