Text copied!
Bibles in Panjabi

ਜ਼ਬੂਰ 144:2-5 in Panjabi

Help us?

ਜ਼ਬੂਰ 144:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
3 ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
4 ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5 ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ