Text copied!
Bibles in Panjabi

ਜ਼ਬੂਰ 144:3-7 in Panjabi

Help us?

ਜ਼ਬੂਰ 144:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
4 ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5 ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
6 ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
7 ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ