Text copied!
Bibles in Panjabi

ਜ਼ਬੂਰ 144:4-9 in Panjabi

Help us?

ਜ਼ਬੂਰ 144:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5 ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
6 ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
7 ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
8 ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
9 ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ