Text copied!
Bibles in Panjabi

ਜ਼ਬੂਰ 144:7-8 in Panjabi

Help us?

ਜ਼ਬੂਰ 144:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
8 ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ