8 ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
9 ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
10 ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!