Text copied!
Bibles in Panjabi

ਜ਼ਬੂਰ 144:9-14 in Panjabi

Help us?

ਜ਼ਬੂਰ 144:9-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
10 ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
11 ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
12 ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
13 ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
14 ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
ਜ਼ਬੂਰ 144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ