Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 145

ਜ਼ਬੂਰ 145:10-12

Help us?
Click on verse(s) to share them!
10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।

Read ਜ਼ਬੂਰ 145ਜ਼ਬੂਰ 145
Compare ਜ਼ਬੂਰ 145:10-12ਜ਼ਬੂਰ 145:10-12