Text copied!
Bibles in Panjabi

ਜ਼ਬੂਰ 145:12-14 in Panjabi

Help us?

ਜ਼ਬੂਰ 145:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
13 ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
14 ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ