Text copied!
Bibles in Panjabi

ਜ਼ਬੂਰ 145:12-16 in Panjabi

Help us?

ਜ਼ਬੂਰ 145:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
13 ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
14 ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
15 ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
16 ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ