Text copied!
Bibles in Panjabi

ਜ਼ਬੂਰ 145:17-20 in Panjabi

Help us?

ਜ਼ਬੂਰ 145:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
18 ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
19 ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
20 ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ