Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 145

ਜ਼ਬੂਰ 145:2-4

Help us?
Click on verse(s) to share them!
2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
4ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।

Read ਜ਼ਬੂਰ 145ਜ਼ਬੂਰ 145
Compare ਜ਼ਬੂਰ 145:2-4ਜ਼ਬੂਰ 145:2-4