Text copied!
Bibles in Panjabi

ਜ਼ਬੂਰ 145:6-9 in Panjabi

Help us?

ਜ਼ਬੂਰ 145:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
7 ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
9 ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ