Text copied!
Bibles in Panjabi

ਜ਼ਬੂਰ 145:7-8 in Panjabi

Help us?

ਜ਼ਬੂਰ 145:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ