Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 145

ਜ਼ਬੂਰ 145:9-11

Help us?
Click on verse(s) to share them!
9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,

Read ਜ਼ਬੂਰ 145ਜ਼ਬੂਰ 145
Compare ਜ਼ਬੂਰ 145:9-11ਜ਼ਬੂਰ 145:9-11