Text copied!
Bibles in Panjabi

ਜ਼ਬੂਰ 145:9-11 in Panjabi

Help us?

ਜ਼ਬੂਰ 145:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
10 ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
11 ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
ਜ਼ਬੂਰ 145 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ