Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 146

ਜ਼ਬੂਰ 146:1-3

Help us?
Click on verse(s) to share them!
1ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
2ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

Read ਜ਼ਬੂਰ 146ਜ਼ਬੂਰ 146
Compare ਜ਼ਬੂਰ 146:1-3ਜ਼ਬੂਰ 146:1-3