Text copied!
Bibles in Panjabi

ਜ਼ਬੂਰ 146:1-3 in Panjabi

Help us?

ਜ਼ਬੂਰ 146:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
ਜ਼ਬੂਰ 146 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ