Text copied!
Bibles in Panjabi

ਜ਼ਬੂਰ 146:2-4 in Panjabi

Help us?

ਜ਼ਬੂਰ 146:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
ਜ਼ਬੂਰ 146 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ