Text copied!
Bibles in Panjabi

ਜ਼ਬੂਰ 146:4-7 in Panjabi

Help us?

ਜ਼ਬੂਰ 146:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
ਜ਼ਬੂਰ 146 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ