Text copied!
Bibles in Panjabi

ਜ਼ਬੂਰ 146:5-9 in Panjabi

Help us?

ਜ਼ਬੂਰ 146:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
ਜ਼ਬੂਰ 146 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ