Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 146

ਜ਼ਬੂਰ 146:7-8

Help us?
Click on verse(s) to share them!
7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।

Read ਜ਼ਬੂਰ 146ਜ਼ਬੂਰ 146
Compare ਜ਼ਬੂਰ 146:7-8ਜ਼ਬੂਰ 146:7-8