Text copied!
Bibles in Panjabi

ਜ਼ਬੂਰ 146:8-9 in Panjabi

Help us?

ਜ਼ਬੂਰ 146:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
ਜ਼ਬੂਰ 146 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ