Text copied!
Bibles in Panjabi

ਜ਼ਬੂਰ 147:10-14 in Panjabi

Help us?

ਜ਼ਬੂਰ 147:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11 ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12 ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13 ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14 ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ