Text copied!
Bibles in Panjabi

ਜ਼ਬੂਰ 147:13-16 in Panjabi

Help us?

ਜ਼ਬੂਰ 147:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14 ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15 ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16 ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ