Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 147

ਜ਼ਬੂਰ 147:15-17

Help us?
Click on verse(s) to share them!
15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?

Read ਜ਼ਬੂਰ 147ਜ਼ਬੂਰ 147
Compare ਜ਼ਬੂਰ 147:15-17ਜ਼ਬੂਰ 147:15-17