Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 147

ਜ਼ਬੂਰ 147:16-19

Help us?
Click on verse(s) to share them!
16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।

Read ਜ਼ਬੂਰ 147ਜ਼ਬੂਰ 147
Compare ਜ਼ਬੂਰ 147:16-19ਜ਼ਬੂਰ 147:16-19