17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!