Text copied!
Bibles in Panjabi

ਜ਼ਬੂਰ 147:17-20 in Panjabi

Help us?

ਜ਼ਬੂਰ 147:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18 ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20 ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ