Text copied!
Bibles in Panjabi

ਜ਼ਬੂਰ 147:19-20 in Panjabi

Help us?

ਜ਼ਬੂਰ 147:19-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20 ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ