Text copied!
Bibles in Panjabi

ਜ਼ਬੂਰ 147:4-6 in Panjabi

Help us?

ਜ਼ਬੂਰ 147:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ