Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 147

ਜ਼ਬੂਰ 147:5-7

Help us?
Click on verse(s) to share them!
5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,

Read ਜ਼ਬੂਰ 147ਜ਼ਬੂਰ 147
Compare ਜ਼ਬੂਰ 147:5-7ਜ਼ਬੂਰ 147:5-7