Text copied!
Bibles in Panjabi

ਜ਼ਬੂਰ 147:5-8 in Panjabi

Help us?

ਜ਼ਬੂਰ 147:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7 ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ